Information

Notice Board

SMS

  • ਝੋਨੇ ਵਿੱਚ ਤਣੇ ਦੇ ਗੜੂਏ ਦੇ ਹਮਲੇ ਕਾਰਨ ਜੇਕਰ ਖੇਤ ਵਿੱਚ 5% ਤੋਂ ਵੱਧ ਸੁੱਕੀਆਂ ਗੋਭਾ ਹੋਣ ਤਾਂ ਇਸਦੀ ਰੋਕਥਾਮ ਲਈ 20ਮਿ.ਲੀ. ਫੇਮ/170 ਗ੍ਰਾਮ ਮੌਰਟਾਰ/350 ਮਿ.ਲੀ ਸੂਟਾਥੀਆਨ ਪਰ੍ਤੀ ਏਕੜ 100 ਲੀਟਰ ਪਾਣੀ ਵਿੱਚ ਘੋਲ ਕੇ ਛਿੜਕੋ
  • ਝੋਨੇ/ਬਾਸਮਤੀ ਵਿੱਚ ਜੇਕਰ ਝੁਲਸ ਰੋਗ ਕਾਰਨ ਪਾਣੀ ਦੀ ਸਤਹ ਤੋਂ ਉਪਰ ਪੱਤਿਆਂ ਉੱਤੇ ਸਲੇਟੀ ਰੰਗ ਦੀਆਂ ਧਾਰੀਆਂ ਪੈ ਜਾਦੀਆਂ ਹਨ| ਇਸਦੀ ਰੋਕਥਾਮ ਲਈ 200 ਮਿ.ਲੀ. ਫੋਲੀਕਰ/ਟਿਲਟ/ਮਨੋਸਰਨ ਜਾਂ 320 ਮਿ.ਲੀ. ਲਸਚਰ ਜਾਂ 80 ਗ੍ਰਾਮ ਨਟੀਵੋ ਪਰ੍ਤੀ ਏਕੜ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕੋ
Portal

ਪੰਜਾਬ ਦੇ ਕਿਸਾਨਾਂ ਦ

  • ਮਿੱਟੀ ਪਰਖ਼ ਪ੍ਰਯੋਗਸ਼ਾਲਾ, ਭੂਮੀ ਵਿਿਗਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ।
  • ਮਿੱਟੀ ਪਰਖ਼ ਪ੍ਰਯੋਗਸ਼ਾਲਾ, ਖੇਤਰੀ ਖੋਜ ਕੇਂਦਰ, ਗੁਰਦਾਸਪੁਰ।
  • ਮਿੱਟੀ ਪਰਖ਼ ਪ੍ਰਯੋਗਸ਼ਾਲਾ, ਖੇਤਰੀ ਖੋਜ ਕੇਂਦਰ, ਬਠਿੰਡਾ।
  • ਮਿੱਟੀ ਪਰਖ਼ ਪ੍ਰਯੋਗਸ਼ਾਲਾ, ਕ੍ਰਿਸ਼ੀ ਵਿਿਗਆਨ ਕੇਂਦਰ-ਫਰੀਦਕੋਟ, ਫਿਰੋਜ਼ਪੁਰ, ਬਾਹੋਵਾਲ (ਹੁਸ਼ਿਆਰਪੁਰ), ਲੰਗੜੋਆ (ਸ਼ਹੀਦ ਭਗਤ ਸਿੰਘ ਨਗਰ), ਪਟਿਆਲਾ, ਰੋਪੜ, ਖੇੜੀ (ਸੰਗਰੂਰ), ਨੂਰਮਹਿਲ (ਜਲੰਧਰ), ਸਮਰਾਲਾ (ਲੁਧਿਆਣਾ), ਕਪੂਰਥਲਾ, ਗੋਨਿਆਣਾ (ਸ੍ਰੀ ਮੁਕਤਸਰ ਸਾਹਿਬ), ਬੁੱਧ ਸਿੰਘ ਵਾਲਾ (ਮੋਗਾ), ਫਤਿਹਗੜ੍ਹ ਸਾਹਿਬ।
  • ਮਾਰਕਫੈੱਡ ਅਤੇ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਵੀ ਮਿੱਟੀ ਪਰਖ਼ ਪ੍ਰਯੋਗਸ਼ਾਲਾਵਾਂ ਸਬ-ਡਵੀਜ਼ਨ ਪੱਧਰ ਤੇ ਖੋਲ੍ਹੀਆਂ ਹਨ।
In News

KVK Events

You are visitor number 148224
Krishi Vigyan Kendra
Shri Muktsar Sahib(Goneana)
Copyright © Krishi Vigyan Kendra (KVK), Muktsar - All Rights Reserved