- ਝੋਨੇ ਵਿੱਚ ਤਣੇ ਦੇ ਗੜੂਏ ਦੇ ਹਮਲੇ ਕਾਰਨ ਜੇਕਰ ਖੇਤ ਵਿੱਚ 5% ਤੋਂ ਵੱਧ ਸੁੱਕੀਆਂ ਗੋਭਾ ਹੋਣ ਤਾਂ ਇਸਦੀ ਰੋਕਥਾਮ ਲਈ 20ਮਿ.ਲੀ. ਫੇਮ/170 ਗ੍ਰਾਮ ਮੌਰਟਾਰ/350 ਮਿ.ਲੀ ਸੂਟਾਥੀਆਨ ਪਰ੍ਤੀ ਏਕੜ 100 ਲੀਟਰ ਪਾਣੀ ਵਿੱਚ ਘੋਲ ਕੇ ਛਿੜਕੋ
- ਝੋਨੇ/ਬਾਸਮਤੀ ਵਿੱਚ ਜੇਕਰ ਝੁਲਸ ਰੋਗ ਕਾਰਨ ਪਾਣੀ ਦੀ ਸਤਹ ਤੋਂ ਉਪਰ ਪੱਤਿਆਂ ਉੱਤੇ ਸਲੇਟੀ ਰੰਗ ਦੀਆਂ ਧਾਰੀਆਂ ਪੈ ਜਾਦੀਆਂ ਹਨ| ਇਸਦੀ ਰੋਕਥਾਮ ਲਈ 200 ਮਿ.ਲੀ. ਫੋਲੀਕਰ/ਟਿਲਟ/ਮਨੋਸਰਨ ਜਾਂ 320 ਮਿ.ਲੀ. ਲਸਚਰ ਜਾਂ 80 ਗ੍ਰਾਮ ਨਟੀਵੋ ਪਰ੍ਤੀ ਏਕੜ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕੋ
Field day on sarson organised by KVK, Muktsar

